
“22 ਫਰਵਰੀ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ”
(HNI ਬਿਊਰੋ ): ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ ਜਦਕਿ ਮਿਡਲ / ਹਾਈ / ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ -3: 20 ਵਜੇ ਤੱਕ ਖੁੱਲਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੜ ਸਕੂਲ ਖੋਲਣ ਦੇ ਫੈਸਲੇ ਦਾ ਦਿ੍ਰੜਤਾ ਨਾਲ ਸਮਰਥਨ ਕੀਤਾ ਕਿਉਂ ਜੋ ਉਹਨਾਂ ਦੀ ਸਰਕਾਰ ਨੇ ਮਹਾਂਮਾਰੀ ਦੌਰਾਨ ਸੁਰੱਖਿਆ ਉਪਾਵਾਂ ਦੀ ਪੂਰਨ ਪਾਲਣ ਕਰਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ । ਉਨਾਂ ਕਿਹਾ ਕਿ ਇਹ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਅੰਤਮ ਦੁਹਰਾਈ ਦਾ ਸਮਾਂ ਹੈ ਅਤੇ ਇਸ ਲਈ ਮਾਪਿਆਂ ਅਤੇ ਅਧਿਆਪਕਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਕਬੂਲਦਿਆਂ ਵਿਭਾਗ ਨੇ ਸਕੂਲਾਂ ਦੇ ਸਮੇਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਮੁੜ ਖੋਲਣ ਤੋਂ ਪਹਿਲਾਂ ਵੱਖ-ਵੱਖ ਤਰੀਕਿਆਂ ਨਾਲ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ ਅਤੇ ਕੋਵਿਡ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਰੀਰਕ ਰੂਪ ਵਿੱਚ ਇੱਕ ਦੂਜੇ ਦੇ ਸਾਹਮਣੇ ਆਉਣ ਦਾ ਮੌਕਾ ਬਹੁਤ ਘੱਟ ਮਿਲਿਆ। ਸਕੂਲਾਂ ਵਿੱਚ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਦਿਾਰਥੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਉਪਰੰਤ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੰਤਮ ਦੁਹਾਈ ਲਈ ਵਧੇਰੇ ਸਮਾਂ ਮਿਲੇਗਾ ਜੋ ਕਿ ਉਨਾਂ ਨੂੰ ਪ੍ਰੀਖਿਆਵਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਮਦਦਗਾਰ ਸਿੱਧ ਹੋਵੇਗਾ।
Mario
Very nice article. I definitely appreciate this website.
Thanks!
download online casino
But lotteries are equivalent to taxes simply because
they raise cash for public purposes.
kunjungi situs
If you want to increase your knowledge ѕimply keep visiting this sіte and be updatdd with the newest gossip posted
herе.
Ꮋere is my web-site – kunjungi situs
sports betting- tips
Considering that we’re betting on Astralis, we have a handicap on Astralis,
so the match begins at -1.five for Astralis to for Na’Vi.
hair growth
Jia Yi has been an investor because the age of 18, following the investing philosophies of Buffett and Munger.
Brenton
Thanks for your marvelous posting! I truly enjoyed reading it,
you might be a great author. I will be sure to bookmark your blog and will come back at
some point. I want to encourage you continue your great work, have a nice
evening!
casino bonus
Offline bettors need to stand in lengthy lines and do not get true-time updates.
Hildegarde
An impressive share! I have just forwarded this onto a co-worker who had
been doing a little research on this. And he in fact ordered me dinner
simply because I found it for him… lol. So allow me to reword
this…. Thank YOU for the meal!! But yeah, thanks for spending time
to discuss this matter here on your website.
online slots
If you bet $10, your winnings would be $6.15 (10 x .615).