ਕਿਸਾਨ ਆਗੂ ‘ਤੇ ਹਮਲਾ

ਕਿਸਾਨ ਆਗੂ ‘ਤੇ ਹਮਲਾ

(HNI ਬਿਊਰੋ) :ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਧਾਨ ਗੋਰਾ ਸਿੰਘ ਭੈਣੀ ਬਾਘਾ ਉਪਰ ਅਚਾਨਕ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਬੰਦੀ ਨੇ ਇਸ ਮਾਮਲੇ ਸੰਬੰਧੀ ਮਾਨਸਾ ਪੁਲੀਸ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਇਹ ਹਮਲਾ ਬੀਤੀ ਰਾਤ ਉਸ ਵੇਲੇ ਹੋਇਆ, ਜਦੋਂ ਕਿਸਾਨ ਆਗੂ ਰੇਲ ਪਟੜੀਆਂ ਉਤੇ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਆਪਣੇ ਪਿੰਡ ਭੈਣੀ ਬਾਘਾ ਨੂੰ ਮੋਟਰਸਾਈਕਲ ‘ਤੇ ਸਵਾਰ ਹੋਕੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਹਮਲਾਵਰਾਂ ਨੇ ਉਨ੍ਹਾਂ ਦੇ ਸਿਰ ਅਤੇ ਮੂੰਹ ਉੱਤੇ ਡਾਂਗਾਂ ਮਾਰੀਆਂ,ਜਿਸ ਨਾਲ ਉਨ੍ਹਾਂ ਦਾ ਤਿੰਨ ਦੰਦ ਟੁੱਟ ਗਏ ਹਨ ਅਤੇ ‌ਗੁੱਝੀਆਂ ਸੱਟਾਂ ਲੱਗੀਆਂ ਹਨ।

ਉਨ੍ਹਾਂ ਨੂੰ ਰਾਤ ਹੀ ਸਿਵਲ ਹਸਪਤਾਲ ਮਾਨਸਾ ਵਿਖੇ ਭਰਤੀ ਕਰਵਾਇਆ ਗਿਆ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਸੱਟਾ ਲਈ ਐਕਸਰੇ ਕਰਵਾਏ ਗਏ ਹਨ

2 Comments

  • zortilo nrel
    October 13, 2020

    Good – I should definitely pronounce, impressed with your web site. I had no trouble navigating through all the tabs and related information ended up being truly easy to do to access. I recently found what I hoped for before you know it in the least. Reasonably unusual. Is likely to appreciate it for those who add forums or something, website theme . a tones way for your client to communicate. Nice task..

  • green card attorney
    October 14, 2020

    Thanx for the effort, keep up the good work Great work, I am going to start a small Blog Engine course work using your site I hope you enjoy blogging with the popular BlogEngine.net.Thethoughts you express are really awesome. Hope you will right some more posts.

Post a Comment

Translate »
error: Content is protected !!