ਫਿਰੋਜ਼ਪੁਰ : ਜ਼ਿਲ੍ਹੇ ਵਿਚ ਕੁੱਲ 4089 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਫਿਰੋਜ਼ਪੁਰ : ਜ਼ਿਲ੍ਹੇ ਵਿਚ ਕੁੱਲ 4089 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

-55,562 ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 51,266 ਦੀ ਰਿਪੋਰਟ ਆਈ ਨੈਗੇਟਿਵ

ਜ਼ਿਲ੍ਹੇ ਵਿਚ ਹੁਣ ਤੱਕ 55,562 ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 51,266 ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਹੁਣ ਤੱਕ ਜ਼ਿਲੇ ਵਿੱਚ ਕੁੱਲ 4089 ਲੋਕ ਕੋਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਪੋਜੇਟਿਵ ਕੇਸ ਆਏ ਹਨ ਅਤੇ ਹੁਣ ਕੁਲ ਐਕਟਿਵ ਕੇਸਾਂ ਦੀ ਗਿਣਤੀ 75 ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਵਿਡ-19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਵੇ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਵਾਰ ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਜ਼ਰੂਰ ਕਰੋ।

 

7 Comments

 • berkey
  November 29, 2020

  It’s remarkable to pay a visit this web page and reading the views of all mates about this piece of writing, while I am also keen of getting experience.|

 • thefeed
  December 24, 2020

  You really make it seem so easy with your presentation but I find this matter to be actually something that I think I would never understand. It seems too complicated and very broad for me. I am looking forward for your next post, I will try to get the hang of it!|

 • the feed
  December 25, 2020

  Hey just wanted to give you a quick heads up. The text in your post seem to be running off the screen in Internet explorer. I’m not sure if this is a formatting issue or something to do with browser compatibility but I thought I’d post to let you know. The style and design look great though! Hope you get the issue solved soon. Thanks|

 • feed
  December 25, 2020

  Heya i am for the first time here. I found this board and I find It really useful & it helped me out much. I hope to give something back and help others like you aided me.|

 • thefeed
  December 26, 2020

  Its like you read my mind! You seem to know so much about this, like you wrote the book in it or something. I think that you can do with some pics to drive the message home a little bit, but instead of that, this is magnificent blog. An excellent read. I’ll definitely be back.|

 • Excellent goods from you, man. I’ve understand your stuff previous to and you are just extremely fantastic. I really like what you have acquired here, really like what you’re saying and the way in which you say it. You make it enjoyable and you still take care of to keep it smart. I cant wait to read far more from you. This is actually a tremendous website.|

 • superbeets
  January 15, 2021

  It’s an amazing piece of writing in support of all the web visitors; they will obtain advantage from it I am sure.|

Post a Comment

Translate »