ਕਰੋਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਕਰ ਰਹੇ ਹਨ ਮੁੱਖ ਮੰਤਰੀਆਂ ਨਾਲ਼ ਮੀਟਿੰਗ

ਕਰੋਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਕਰ ਰਹੇ ਹਨ ਮੁੱਖ ਮੰਤਰੀਆਂ ਨਾਲ਼ ਮੀਟਿੰਗ

(HNI ਬਿਊਰੋ ): ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਅੱਜ ਪ੍ਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ਼ ਮੀਟਿੰਗ ਕਰਨਗੇ। ਕਿਉਕਿ ਕੋਰੋਨਾ ਵਾਇਰਸ ਦੀ ਗਿਣਤੀ ਦਿਨ ਪ੍ਰਤੀਦਿਨ ਵੱਧਦੀ ਜਾ ਰਹੀ ਹੈ। ਕੋਰੋਨਾ ਨੂੰ  ਮੱਦੇਨਜ਼ਰ ਰੱਖ ਕੇ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀ ਮੀਟਿੰਗ ਕਰਨਗੇ।

Post a Comment

Translate »