ਬਾਲੀਵੁੱਡ ਦੇ ਮਸ਼ਹੂਰ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ

ਬਾਲੀਵੁੱਡ ਦੇ ਮਸ਼ਹੂਰ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ

(HNI BUERO) :ਇਕ ਬਹੁਤ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਸਥਿਤ ਆਪਣੇ ਘਰ ਵਿੱਚ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਸੁਸ਼ਾਂਤ ਦੇ ਸਾਬਕਾ ਮੈਨੇਜਰ ਨੇ ਵੀ ਕੀਤੀ ਸੀ ਖੁਦਕੁਸ਼ੀ ।

HNI RUBARU : SPECIAL INTERVIEW WITH ”CJM CUM SECTY. DLSA S JAAPINDER SINGH”, WATCH

Post a Comment

Translate »
error: Content is protected !!