“ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ”

“ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ”

(HNI ਬਿਊਰੋ):ਉਤਰ ਭਾਰਤ ਵਿੱਚ ਠੰਢ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਦਿਖ ਰਹੇ ਹਨ। ਮੌਸਮ ਵਿਭਾਗ ਦੇ ਅਨੁਸਾਰ ਉਤਰ-ਪੱਛਮੀ ਹਵਾਵਾਂ ਦੇ ਚੱਲਣ ਕਾਰਨ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਹੋਰ ਗਿਰਾਵਟ ਆ ਸਕਦੀ ਹੈ। ਪਹਾੜਾਂ ਵਿੱਚ ਬਰਫਬਾਰੀ  ਥੋੜ੍ਹੀ  ਘੱਟ ਗਈ ਹੈ। ਪਰ ਮੈਦਾਨੀ ਇਲ਼ਾਕਿਆਂ ਵਿੱਚ ਸ਼ੀਤਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ।  ਦਿੱਲ਼ੀ ਵਿੱਚ ਪਿਛਲੇ ਕਈ ਦਿਨਾਂ ਤੋਂ ਲਾਗਤਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੱਖਣੀ ਭਾਰਤ ਵਿੱਚ ਉਤਰ-ਪੂਰਬ ਮਾਨਸੂਨ ਦੇ ਚੱਲਦੇ ਕਈ ਰਾਜਾਂ ਵਿੱਚ ਅਗਲੇ 3-4 ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

2 Comments

Post a Comment

Translate »