
“ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਤੇ ਅੱਜ ਫੈਸਲਾ ਸੁਣਾਵੇਗਾ ਸੁਪਰੀਮ ਕੋਰਟ”
0 comments
ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਵੇਗਾ। ਕੱਲ੍ਹ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਦੇ ਰਵੱਈਏ ਨੂੰ ਦੇਖਦੇ ਹੋਏ ਕਿਹਾ ਕਿ ਉਹ ਕੇਂਦਰ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਤਰੀਕੇ ਤੋਂ ਨਿਰਾਸ਼ ਹੈ।