ਕਾਰੋਬਾਰ ਠੱਪ ਹੋਣ ਨਾਲ ਦੁਕਾਨਦਾਰ ਵਲੋਂ ਕੀਤਾ ਪ੍ਰਦਰਸ਼ਨ

HNI-logo

ਕਾਰੋਬਾਰ ਠੱਪ ਹੋਣ ਨਾਲ ਦੁਕਾਨਦਾਰ ਵਲੋਂ ਕੀਤਾ ਪ੍ਰਦਰਸ਼ਨ

ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਕਿਹਾ ਸਰਕਾਰ ਸਾਨੂੰ ਪੈਨਸ਼ਨ ਜਾਂ ਭੱਤਾ ਦੇਵੇ ਨਹੀਂ ਤੇ ਜੇਲ੍ਹਾਂ ਵਿੱਚ ਬੰਦ ਕਰ ਦੇਵੇ

 

(ਜਤਿੰਦਰ ਕੁਮਾਰ): ਜਿੱਥੇ ਇੱਕ ਪਾਸੇ ਕੋਰੋਨਾ ਮਹਾਮਾਰੀ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ । ਜਿਸਦੇ ਚਲਦੇ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਉਥੇ ਹੀ ਰਿਆਸਤੀ ਸਹਿਰ ਨਾਭਾ ਵਿਖੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਥੇ ਅੱਜ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ । ਦੁਕਾਨਦਾਰਾਂ ਨੇ ਕਿਹਾ ਕਿ ਕਰੋਨਾ ਨਾਲ ਤਾਂ ਉਹ ਮਰਨ ਚਾਹੇ ਨਾ ਮਰਨ ਪਰ ਜੇਕਰ ਕਾਰੋਬਾਰ ਬੰਦ ਹੋ ਗਏ ਤੇ ਉਹ ਆਰਥਕ ਤੌਰ ਤੇ ਬੁਰੀ ਤਰਾਂ ਟੁੱਟ ਜਾਣਗੇ। ਜੇਕਰ ਪੰਜਾਬ ਸਰਕਾਰ ਸਾਨੂੰ ਕੋਈ ਪੈਨਸ਼ਨ ਜਾਂ ਭੱਤਾ ਦੇਵੇ ਨਹੀਂ ਤੇ ਫਿਰ ਸਾਨੂੰ ਜੇਲ੍ਹਾਂ ਵਿੱਚ ਬੰਦ ਕਰ ਦੇਵੇ।

Post a Comment

Translate »